Numbers 35:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕੋਈ ਬੰਦਾ ਕਿਸੇ ਨੂੰ ਹੱਥ ਨਾਲ ਸੱਟ ਮਾਰੇ ਅਤੇ ਉਸ ਨੂੰ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਨੂੰ ਧੱਕਾ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਉੱਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਮਾਰ ਦੇਵੇ। ਜੇ ਮਾਰਨ ਵਾਲੇ ਨੇ ਅਜਿਹਾ, ਨਫ਼ਰਤ ਕਾਰਣ ਕੀਤਾ, ਤਾਂ ਉਹ ਕਾਤਲ ਹੈ। ਉਸ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਮਰੇ ਹੋਏ ਬੰਦੇ ਦਾ ਕੋਈ, ਜੀਅ, ਕਾਤਲ ਦਾ ਪਿੱਛਾ ਕਰਕੇ, ਉਸ ਨੂੰ ਮਾਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਅਥਵਾ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ