Numbers 35:21 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਦੁਸ਼ਮਣੀ ਨਾਲ ਆਪਣੇ ਹੱਥੀਂ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਉਸ ਖੂਨੀ ਨੂੰ ਮਾਰ ਸੁੱਟੇ ਜਦ ਕਦੀ ਉਹ ਲੱਭੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।