Numbers 35:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਂ ਸ਼ਾਇਦ ਕੋਈ ਬੰਦਾ ਪੱਥਰ ਸੁੱਟੇ। ਅਤੇ ਉਹ ਪੱਥਰ ਕਿਸੇ ਅਜਿਹੇ ਬੰਦੇ ਨੂੰ ਲੱਗ ਜਾਵੇ ਜਿਸੇ ਦੇਖਿਆ ਨਹੀਂ ਸੀ ਅਤੇ ਉਹ ਬੰਦਾ ਪੱਥਰ ਨਾਲ ਮਾਰਿਆ ਜਾਵੇ। ਉਸ ਬੰਦੇ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ। ਉਸ ਬੰਦੇ ਨੇ ਆਪਣੇ ਹੱਥੋਂ ਮਰਨ ਵਾਲੇ ਨਾਲ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕਿਸੇ ਪੱਥਰ ਨਾਲ ਜਿਹ ਦੇ ਨਾਲ ਕੋਈ ਮਰ ਸੱਕੇ ਵੇਖੋ ਬਿਨਾ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਹਰਜਾ ਚਾਹੁੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।