Numbers 35:27 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੂਨ ਦਾ ਬਦਲਾ ਲੈਂਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਖੂਨੀ ਨੂੰ ਵੱਢ ਸੁੱਟੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।