Numbers 35:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਗਈ ਹੋਵੇ, ਉਸ ਨੂੰ ਪਰਧਾਨ ਜਾਜਕ ਦੀ ਮੌਤ ਤੱਕ ਉਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ, ਜਦੋਂ ਪਰਧਾਨ ਜਾਜਕ ਦੀ ਮੌਤ ਹੋ ਜਾਵੇ ਤਾਂ ਉਹ ਬੰਦਾ ਆਪਣੀ ਧਰਤੀ ਉੱਤੇ ਆਪਣੇ ਘਰ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਸਰਦਾਰ ਜਾਜਕ ਦੀ ਮੌਤ ਤੀਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਸਰਦਾਰ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਮਿਲਖ ਦੀ ਧਰਤੀ ਵਿੱਚ ਮੁੜ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ