Numbers 35:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਸੱਕਣਗੇ। ਅਤੇ ਉਨ੍ਹਾਂ ਦੀਆਂ ਸਾਰਿਆਂ ਗਾਵਾਂ ਅਤੇ ਹੋਰ ਸਾਰੇ ਪਸ਼ੂ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀਆਂ ਚਰਾਂਦਾ ਤੋਂ ਘਾਹ ਚਰ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਤ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਲਕੇ ਤੁਕੇ ਲਈ ਅਤੇ ਉਨ੍ਹਾਂ ਦੇ ਮਾਲ ਡੰਗਰ ਲਈ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।