Numbers 35:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਕਿਸੇ ਪ੍ਰਾਣੀ ਨੂੰ ਮਾਰੇ ਉਹ ਖੂਨੀ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਜਣਾ ਨਾ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।