Numbers 35:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਕਾਤਲ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ। ਉਸਦੀ ਸਜ਼ਾ ਬਦਲਣ ਲਈ ਰਿਸ਼ਵਤ ਨਾ ਲਵੋ। ਉਸ ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਿਓ ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਹੀ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।