Numbers 35:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਬੰਦੇ ਨੇ ਕਿਸੇ ਨੂੰ ਮਾਰ ਦਿੱਤਾ ਅਤੇ ਫ਼ੇਰ ਸੁਰੱਖਿਆ ਵਾਲੇ ਕਿਸੇ ਸ਼ਹਿਰ ਵਿੱਚ ਭੱਜਕੇ ਚੱਲਾ ਗਿਆ ਤਾਂ ਪੈਸੇ ਲੈ ਕੇ ਉਸ ਨੂੰ ਘਰ ਨਾ ਜਾਣ ਦਿਉ। ਉਹ ਬੰਦਾ ਉਸ ਸ਼ਹਿਰ ਵਿੱਚ ਉਦੋਂ ਤੀਕ ਰਹਿਣਾ ਚਾਹੀਦਾ ਹੈ। ਜਦੋਂ ਤੀਕ ਕਿ ਪਰਧਾਨ ਜਾਜਕ ਨਹੀਂ ਮਰ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕੋਈ ਜੁਰਮਾਨਾ ਉਸ ਲਈ ਨਾ ਲਿਓ ਜਿਹੜਾ ਆਪਣੇ ਪਨਾਹ ਨਗਰ ਨੂੰ ਨੱਠ ਗਿਆ ਹੋਵੇ ਅਤੇ ਉਹ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।