Numbers 35:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਹਾਂ! ਮੈਂ ਤੁਹਾਡੇ ਦੇਸ਼ ਵਿੱਚ ਇਸਰਾਏਲ ਦੇ ਲੋਕਾਂ ਸੰਗ ਰਹਿ ਰਿਹਾ ਹੋਵਾਂਗਾ। ਮੈਂ ਉੱਥੇ ਰਹਿ ਰਿਹਾ ਹੋਵਾਂਗਾ, ਇਸ ਲਈ ਇਸ ਨੂੰ ਬੇਗੁਨਾਹਾਂ ਦੇ ਖੂਨ ਨਾਲ ਨਾਪਾਕ ਨਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਧਰਤੀ ਨੂੰ ਜਿੱਥੇ ਤੁਸੀਂ ਵੱਸਦੇ ਹੋ ਅਸ਼ੁੱਧ ਨਾ ਕਰੋ ਅਤੇ ਜਿਹ ਦੇ ਵਿੱਚ ਮੈਂ ਵੱਸਦਾ ਹਾਂ ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਦੇ ਵਿਚਕਾਰ ਵੱਸਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।