Numbers 35:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੀ ਜ਼ਮੀਨ ਦਾ ਕਿੰਨਾ ਕੁ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ? ਸ਼ਹਿਰਾਂ ਦੀਆਂ ਕੰਧਾਂ ਤੋਂ ਬਾਹਰ ਵੱਲ 1,500 ਫੁੱਟ ਤੱਕ ਜਾਵੋ-ਇਹ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਗਰਾਂ ਦੀ ਸ਼ਾਮਲਾਤ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈਕੇ ਬਾਹਰ ਵੱਲ ਆਲੇ ਦੁਆਲੇ ਇੱਕ ਇੱਕ ਹਜ਼ਾਰ ਹੱਥ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।