Numbers 35:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ, ਸ਼ਹਿਰ ਦੇ ਪੂਰਬ ਵੱਲ 3,000 ਫੁੱਟ ਜ਼ਮੀਨ ਅਤੇ ਸ਼ਹਿਰ ਦੇ ਦੱਖਣ ਵੱਲ 3,000 ਫੁੱਟ ਜ਼ਮੀਨ, ਅਤੇ 3,000 ਫੁੱਟ ਪੱਛਮ ਵੱਲ 3,000 ਫੁੱਟ ਉੱਤਰ ਵੱਲ ਦੀ ਸਾਰੀ ਦੀ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ। (ਸ਼ਹਿਰ ਉਸ ਜ਼ਮੀਨ ਦੇ ਵਿੱਚਕਾਰ ਹੋਵੇਗਾ।)
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ ਹੱਥ, ਲਹਿੰਦੇ ਪਾਸੇ ਵੱਲ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਅਤੇ ਨਗਰ ਵਿਚਕਾਰ ਹੋਵੇ। ਏਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਤਾਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।