Numbers 35:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਤੁਸੀਂ ਕੁੱਲ 48 ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀ ਧਰਤੀ ਵੀ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਹੋਣ। ਨਗਰ ਸ਼ਾਮਲਾਤ ਸਣੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।