Numbers 35:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਵੱਡੇ ਪਰਿਵਾਰ ਜ਼ਮੀਨ ਦੇ ਵੱਡੇ ਟੁਕੜੇ ਲੈਣਗੇ। ਇਸਰਾਏਲ ਦੇ ਛੋਟੇ ਪਰਿਵਾਰ ਜ਼ਮੀਨ ਦੇ ਛੋਟੇ ਟੁਕੜੇ ਲੈਣਗੇ। ਇਸ ਲਈ ਵੱਡੇ ਪਰਿਵਾਰ-ਸਮੂਹ, ਵੱਧ ਸ਼ਹਿਰ ਅਤੇ ਛੋਟੇ ਪਰਿਵਾਰ-ਸਮੂਹ, ਘੱਟ ਸ਼ਹਿਰ ਲੇਵੀਆਂ ਨੂੰ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਮਿਲਖ ਤੋਂ ਦੇਣੇ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜਿਆਂ ਵਿੱਚੋਂ ਥੋੜੇ ਦਿਓ। ਹਰ ਇੱਕ ਆਪਣੀ ਮਿਲਖ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।