Numbers 36:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਲਾਫ਼ਹਾਦ ਦੀਆਂ ਧੀਆਂ ਨੇ ਯਹੋਵਾਹ ਦਾ ਮੂਸਾ ਨੂੰ ਦਿੱਤਾ ਹੋਇਆ ਆਦੇਸ਼ ਪ੍ਰਵਾਨ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ।