Numbers 36:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤ੍ਰਾਂ ਨਾਲ ਵਿਆਹੀਆਂ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ, ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤਰਾਂ ਨਾਲ ਵਿਆਹੀਆਂ ਗਈਆਂ।