Numbers 36:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਪਤੀ ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਨ, ਇਸ ਲਈ ਉਨ੍ਹਾਂ ਦੀ ਜ਼ਮੀਨ ਉਨ੍ਹਾ ਦੇ ਪਿਤਾ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਕੋਲ ਹੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁੱਤ੍ਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਉਂ ਉਨ੍ਹਾਂ ਦੀ ਮਿਲਖ ਉਨ੍ਹਾਂ ਦੇ ਪਿਉ ਦਾਦਿਆਂ ਦੇ ਗੋਤ ਵਿੱਚ ਬਣੀ ਰਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁੱਤਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਸ ਤਰ੍ਹਾਂ ਉਨ੍ਹਾਂ ਦੀ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਦੇ ਗੋਤ ਵਿੱਚ ਬਣੀ ਰਹੀ।