Numbers 36:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹ ਬਿਧੀਆਂ ਅਤੇ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਰਾਹੀਂ ਇਸਰਾਏਲੀਆਂ ਨੂੰ ਮੋਆਬ ਵਿੱਚ ਯਰਦਨ ਵਾਦੀ ਵਿੱਚ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਦੂਜੇ ਪਾਸੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹੁਕਮ ਅਤੇ ਫੈਂਸਲੇ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਨਦੀ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।