Numbers 36:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, “ਸ਼੍ਰੀ ਮਾਨ ਜੀ, ਯਹੋਵਾਹ ਨੇ ਸਾਨੂੰ ਆਦੇਸ਼ ਦਿੱਤਾ ਸੀ ਕਿ ਸਲਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ। ਸਲਾਫ਼ਹਾਦ, ਸਾਡਾ ਭਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਮਿਲਖ ਦੀ ਧਰਤੀ ਗੁਣਾਂ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਮਿਲਖ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਮੀਨ ਦੀ ਧਰਤੀ ਚਿੱਠੀ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ।