Numbers 36:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਸ਼ਾਇਦ ਆਪਣੀ ਜ਼ਮੀਨ ਵੇਚ ਦੇਣ। ਪਰ ਜੁਬਲੀ ਵਰ੍ਹੇ ਵਿੱਚ ਸਾਰੀ ਜ਼ਮੀਨ ਉਸੇ ਪਰਿਵਾਰ-ਸਮੂਹ ਕੋਲ ਵਾਪਸ ਆ ਜਾਂਦੀ ਹੈ ਜਿਹੜਾ ਇਸ ਦਾ ਅਸਲੀ ਮਾਲਿਕ ਹੁੰਦਾ ਹੈ। ਉਸ ਸਮੇਂ ਉਸ ਜ਼ਮੀਨ ਦਾ ਮਾਲਿਕ ਕੌਣ ਹੋਵੇਗਾ ਜਿਹੜਾ ਸਲਾਫ਼ਹਾਦ ਦੀਆਂ ਧੀਆਂ ਦੀ ਹੈ? ਕੀ ਸਾਡਾ ਪਰਿਵਾਰ ਸਦਾ ਲਈ ਉਸ ਜ਼ਮੀਨ ਨੂੰ ਗਵਾ ਲਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਸਰਾਏਲੀਆਂ ਦਾ ਅਨੰਦ ਹੋਣ ਦਾ ਵਰ੍ਹਾ ਆਵੇਗਾ ਤਾਂ ਉਨ੍ਹਾਂ ਦੀ ਮਿਲਖ ਉਸ ਗੋਤ ਦੀ ਮਿਲਖ ਨਾਲ ਰਲ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ। ਐਉਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਤੋਂ ਨਿੱਕਲ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ।