Numbers 36:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦਿੱਤਾ। ਇਹ ਆਦੇਸ਼ ਯਹੋਵਾਹ ਵੱਲੋਂ ਸੀ। “ਯੂਸੁਫ਼ ਦੇ ਪਰਿਵਾਰ-ਸਮੂਹ ਦੇ ਇਹ ਆਦਮੀ ਠੀਕ ਆਖਦੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕੇ ਯੂਸੁਫ਼ ਦੇ ਪੁੱਤ੍ਰਾਂ ਦਾ ਗੋਤ ਠੀਕ ਬੋਲਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤਰਾਂ ਦਾ ਗੋਤ ਠੀਕ ਆਖਦਾ ਹੈ।