Numbers 36:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਜ਼ਮੀਨ ਇਸਰਾਏਲ ਦੇ ਲੋਕਾਂ ਵਿੱਚ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਦੇ ਹੱਥਾਂ ਵਿੱਚ ਨਹੀਂ ਜਾਵੇਗੀ। ਹਰ ਇਸਰਾਏਲੀ, ਉਸੇ ਜ਼ਮੀਨ ਨੂੰ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਇਸਰਾਏਲੀਆਂ ਦੀ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਇਸਰਾਏਲੀ ਆਪਣੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਵਿੱਚ ਬਣਿਆ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ।