Numbers 36:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਔਰਤ ਆਪਣੇ ਪਿਤਾ ਦੀ ਜ਼ਮੀਨ ਪ੍ਰਾਪਤ ਕਰਦੀ ਹੈ ਤਾਂ ਉਸ ਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਨਾਲ, ਹਰ ਬੰਦਾ ਉਸ ਜ਼ਮੀਨ ਨੂੰ ਰੱਖ ਸੱਕੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਮਿਲਖ ਲਵੇ ਆਪਣੇ ਪਿਉ ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ ਦਾਦਿਆਂ ਦੀ ਮਿਲਖ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ।