Numbers 4:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਭ ਕੁਝ ਨੂੰ ਨਰਮ ਚਮੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੁੱਕਣ ਵਾਲੀਆਂ ਲੱਠਾਂ ਉੱਤੇ ਰੱਖ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੇ ਸਾਰੇ ਸਮਾਨ ਸਣੇ ਬੱਕਰਿਆਂ ਦੀਆ ਖੱਲਾਂ ਦੇ ਢੱਕਣ ਵਿੱਚ ਰੱਖਣ ਅਤੇ ਓਹ ਉਸ ਨੂੰ ਚੋਬਾਂ ਉੱਤੇ ਧਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ।