Numbers 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸ ਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲੱਠਾ ਫ਼ਸਾ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ।