Numbers 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋਸ਼ਿਆਰ ਰਹਿਣਾ! ਇਨ੍ਹਾਂ ਕਹਾਥੀ ਆਦਮੀਆ ਨੂੰ ਲੇਵੀ ਦੇ ਪਰਿਵਾਰ ਤੋਂ ਹਟਣ ਨਾ ਦੇਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਹਾਥੀਆਂ ਦਿਆਂ ਟੱਬਰਾਂ ਦਿਆਂ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।