Numbers 4:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਇਹ ਗੱਲਾਂ ਕਰੋ ਤਾਂ ਜੋ ਕਹਾਥੀ ਆਦਮੀ ਅੱਤ ਪਵਿੱਤਰ ਸਥਾਨ ਉੱਤੇ ਜਾ ਸੱਕਣ ਅਤੇ ਮਰਨ ਨਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅੰਦਰ ਜਾਣਾ ਚਾਹੀਦਾ ਹੈ ਅਤੇ ਹਰ ਕਹਾਥੀ ਬੰਦੇ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਕੀ ਕਰਨਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਆਦਮੀ ਨੂੰ ਉਹ ਚੀਜ਼ਾ ਦੇਣ ਜਿਨ੍ਹਾਂ ਦੀ ਉਸ ਨੂੰ ਚੁੱਕਣ ਲਈ ਜ਼ਰੂਰਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਉਨ੍ਹਾਂ ਲਈ ਏਹ ਕਰੋ ਤਾਂ ਜੋ ਓਹ ਜੀਉਣ ਅਰ ਨਾ ਮਰਨ। ਜਦ ਓਹ ਅੱਤ ਪਵਿੱਤ੍ਰ ਚੀਜ਼ਾਂ ਕੋਲ ਜਾਣ ਤਾਂ ਹਾਰੂਨ ਅਰ ਉਸ ਦੇ ਪੁੱਤ੍ਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਸ ਦਾ ਭਾਰ ਠਹਿਰਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ।