Numbers 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਹਾਥ ਦੇ ਪਰਿਵਾਰ-ਸਮੂਹ ਦੇ ਪਰਿਵਾਰਾਂ ਦੇ ਆਦਮੀਆ ਦੀ ਗਿਣਤੀ ਕਰੋ। (ਕਹਾਥ ਪਰਿਵਾਰ-ਸਮੂਹ ਲੇਵੀ ਦੇ ਪਰਿਵਾਰ-ਸਮੂਹ ਦਾ ਅੰਗ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ।