Numbers 4:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਗੇਰਸ਼ੋਨ ਪਰਿਵਾਰ ਦੇ ਸਾਰੇ ਬੰਦਿਆ ਦੀ ਗਿਣਤੀ ਕਰ। ਉਨ੍ਹਾਂ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਅਨੁਸਾਰ ਸੂਚੀ ਬਣਾ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਟੱਬਰ ਅਨੁਸਾਰ ਗਿਣਤੀ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ।