Numbers 4:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਪਵਿੱਤਰ ਤੰਬੂ, ਮੰਡਲੀ ਵਾਲੇ ਤੰਬੂ, ਇਸਦੇ ਕੱਜਣ ਅਤੇ ਨਰਮ ਚਮੜੇ ਦੇ ਬਣੇ ਹੋਏ ਕੱਜਣ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਡੇਹਰੇ ਦੇ ਪੜਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀ ਓਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ।