Numbers 4:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਦੇ ਪਰਦਿਆ ਨੂੰ ਵੀ ਚੁੱਕਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਵਿਹੜੇ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਪਰਦਿਆ ਲਈ ਵਰਤਿਆ ਜਾਣ ਵਾਲੀਆ ਸਾਰੀਆ ਚੀਜ਼ਾਂ, ਅਤੇ ਸਾਰੇ ਰਸਿਆ ਨੂੰ ਚੁੱਕਣਾ ਚਾਹੀਦਾ ਹੈ। ਗੇਰਸ਼ੋਨੀ ਆਦਮੀ ਉਸ ਹਰ ਗੱਲ ਲਈ ਜ਼ਿੰਮੇਵਾਰ ਹੋਣਗੇ ਜਿਹੜੀ ਇਨ੍ਹਾਂ ਚੀਜ਼ਾਂ ਨਾਲ ਸੰਬੰਧਿਤ ਹੈ ਅਤੇ ਕੀਤੀ ਜਾਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਤੇ ਦੀਆਂ ਕਨਾਤਾਂ ਅਤੇ ਹਾਤੇ ਦੇ ਫਾਟਕ ਦੇ ਦਰਵੱਜੇ ਦੀ ਓਟ ਜਿਹੜੀ ਡੇਹਰੇ ਅਰ ਜਗਵੇਦੀ ਦੇ ਕੋਲ ਆਲੇ ਦੁਆਲੇ ਹੈ ਅਤੇ ਉਨ੍ਹਾਂ ਦੀਆਂ ਲਾਸਾਂ ਅਰ ਉਨ੍ਹਾਂ ਦੀ ਸੇਵਾ ਦਾ ਸਾਰਾ ਸਾਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਓਹ ਏਹ ਟਹਿਲ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ।