Numbers 4:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮਰਾਰੀ ਪਰਿਵਾਰ-ਸਮੂਹ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੇ ਸਾਰੇ ਆਦਮੀਆ ਦੀ ਗਿਣਤੀ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ।