Numbers 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਹ ਅਤੇ ਪੰਜਾਹ ਸਾਲਾਂ ਦੀ ਉਮਰ ਦੇ ਵਿੱਚਕਾਰਲੇ ਆਦਮੀਆ ਦੀ ਗਿਣਤੀ ਕਰੋ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨਗੇ
Punjabi Bible 2016 - ਪਵਿੱਤਰ ਬਾਈਬਲ O.V.
ਤੀਹ ਵਰਿਹਾਂ ਤੋਂ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ।