Numbers 4:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਦਾ ਖਾਸ ਕੰਮ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਓਹਨਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।