Numbers 4:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥ ਪਰਿਵਾਰ ਦੇ 2,750 ਆਦਮੀ ਅਜਿਹੇ ਸਨ ਜਿਹੜੇ ਇਹ ਕੰਮ ਕਰਨ ਦੇ ਯੋਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਨ੍ਹਾਂ ਦੇ ਟੱਬਰਾਂ ਅਨੁਸਾਰ ਜਿਹੜੇ ਗਿਣੇ ਗਏ ਦੋ ਹਜ਼ਾਰ ਸੱਤ ਸੌ ਪੰਜਾਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ।