Numbers 4:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ, ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨ ਵਾਲਾ ਖਾਸ ਕੰਮ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਕਰਨ ਜੋਗ ਹੋਣ ਕਿ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।