Numbers 4:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਨ ਪਰਿਵਾਰ-ਸਮੂਹ ਵਿੱਚ 2,630 ਆਦਮੀ ਅਜਿਹੇ ਸਨ ਜਿਹੜੇ ਇਸ ਯੋਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਹੋਏ ਦੋ ਹਜ਼ਾਰ ਛੇ ਸੌ ਤੀਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।