Numbers 4:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਇਲਾਵਾ ਮਰਾਰੀ ਪਰਿਵਾਰ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਵੀ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।