Numbers 4:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ। ਉਨ੍ਹਾਂ ਦਾ ਕੰਮ ਸਫ਼ਰ ਦੌਰਾਨ ਮੰਡਲੀ ਵਾਲੇ ਤੰਬੂ ਨੂੰ ਚੁੱਕਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਟਹਿਲ ਸੇਵਾ ਕਰਨ ਅਰ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।