Numbers 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਇਸਰਾਏਲ ਦੇ ਲੋਕ ਕਿਸੇ ਨਵੀ ਥਾਂ ਨੂੰ ਜਾਣ, ਹਾਰੂਨ ਅਤੇ ਉਸ ਦੇ ਪੁੱਤਰਾ ਨੂੰ ਪਰਦੇ ਨੂੰ ਉਤਾਰ ਲੈਣਾ ਚਾਹੀਦਾ ਹੈ ਅਤੇ ਇਕਰਾਰਨਾਮੇ ਦੇ ਪਵਿੱਤਰ ਸੰਦੂਕ ਨੂੰ ਇਸ ਨਾਲ ਢੱਕ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਅਰ ਉਸ ਦੇ ਪੁੱਤ੍ਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਓਟ ਦਾ ਪੜਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ।