Numbers 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਉਸ ਉੱਤੇ ਰੱਖਣ ਅਰ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਰ ਉਸ ਦੀਆਂ ਚੋਬਾਂ ਪਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ।