Numbers 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸੱਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਗੱਲ ਕਰ ਅਰ ਉਨ੍ਹਾਂ ਨੂੰ ਆਖ ਭਈ ਜਦ ਕਿਸੇ ਮਨੁੱਖ ਦੀ ਤੀਵੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।