Numbers 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੋ ਸੱਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸ ਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਅਰ ਉਹ ਭਿੱਟੀ ਗਈ ਹੋਵੇ ਅਥਵਾ ਉਸ ਦਾ ਜਲਨ ਦਾ ਮਜ਼ਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਪਰ ਉਹ ਭਿਟੀ ਗਈ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।