Numbers 5:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਲੈ ਜਾਵੇਗਾ ਅਤੇ ਉਸ ਨੂੰ ਉੱਥੇ ਯਹੋਵਾਹ ਦੇ ਸਾਹਮਣੇ ਖੜੀ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਉਹ ਨੂੰ ਨੇੜੇ ਲਿਆ ਕੇ ਯਹੋਵਾਹ ਅੱਗੇ ਖੜੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।