Numbers 5:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਜਾਜਕ ਔਰਤ ਨੂੰ ਆਖੇਗਾ ਕਿ ਉਸ ਨੂੰ ਝੂਠ ਨਹੀਂ ਬੋਲਣਾ ਚਾਹੀਦਾ ਉਸ ਨੂੰ ਸੱਚ ਬੋਲਣ ਦਾ ਇਕਰਾਰ ਕਰਨਾ ਚਾਹੀਦਾ ਹੈ। ਜਾਜਕ ਉਸ ਨੂੰ ਆਖੇਗਾ: ‘ਜੇ ਤੂੰ ਕਿਸੇ ਹੋਰ ਆਦਮੀ ਨਾਲ ਨਹੀਂ ਸੁੱਤੀ, ਅਤੇ ਜੇ ਤੂੰ ਆਪਣੇ ਵਿਆਹੁਤਾ ਜੀਵਨ ਵਿੱਚ ਆਪਣੇ ਪਤੀ ਨਾਲ ਬੇਵਫ਼ਾਈ ਨਹੀਂ ਕੀਤੀ, ਤਾਂ ਇਹ ਪਾਣੀ ਜਿਹੜਾ ਮੁਸੀਬਤ ਪੈਦਾ ਕਰਦਾ ਹੈ, ਤੈਨੂੰ ਨੁਕਸਾਨ ਨਹੀਂ ਪਹੁੰਚਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਉਸ ਨੂੰ ਸੌਂਹ ਦੇਵੇ ਅਤੇ ਤੀਵੀਂ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਿੱਟੀ ਨਹੀਂ ਗਈ ਤਾਂ ਤੂੰ ਏਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ ਬਚੀ ਰਹੁ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।