Numbers 5:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।