Numbers 5:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਆਪਣੇ ਹੱਥਾਂ ਵਿੱਚ ਕੁਝ ਅਨਾਜ ਲਵੇਗਾ ਅਤੇ ਇਸ ਨੂੰ ਜਗਵੇਦੀ ਉੱਤੇ ਰੱਖ ਦੇਵੇਗਾ ਅਤੇ ਇਸ ਨੂੰ ਸਾੜ ਦੇਵੇਗਾ। ਇਸਤੋਂ ਮਗਰੋਂ ਉਹ ਔਰਤ ਨੂੰ ਪਾਣੀ ਪੀਣ ਲਈ ਆਖੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਤੀਵੀਂ ਨੂੰ ਪਿਲਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।