Numbers 5:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਭਿੱਟੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।