Numbers 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਨਰ ਭਾਵੇਂ ਨਾਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਓਹ ਉਨ੍ਹਾਂ ਦੇ ਡੇਰਿਆਂ ਨੂੰ ਜਿੰਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।