Numbers 5:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤੀ ਕਿਸੇ ਗਲਤੀ ਦਾ ਦੋਸ਼ੀ ਨਹੀਂ ਹੋਵੇਗਾ। ਪਰ ਔਰਤ ਨੇ ਜੇ ਪਾਪ ਕੀਤਾ ਹੈ ਤਾਂ ਦੁੱਖ ਭੋਗੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਤੀਵੀਂ ਆਪਣੀ ਬਦੀ ਨੂੰ ਆਪ ਚੁੱਕੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।